ਆਂਧਰਾ ਪ੍ਰਦੇਸ਼: YSRCP ਅਤੇ TDP ਵਰਕਰਾਂ ਵਿਚਾਲੇ ਹਿੰਸਕ ਝੜਪ, ਗੱਡੀਆਂ ਨੂੰ ਲਗਾਈ ਅੱਗ

Saturday, Dec 17, 2022 - 01:33 AM (IST)

ਆਂਧਰਾ ਪ੍ਰਦੇਸ਼: YSRCP ਅਤੇ TDP ਵਰਕਰਾਂ ਵਿਚਾਲੇ ਹਿੰਸਕ ਝੜਪ, ਗੱਡੀਆਂ ਨੂੰ ਲਗਾਈ ਅੱਗ

ਨੈਸ਼ਨਲ ਡੈਸਕ : ਆਂਧਰਾ ਪ੍ਰਦੇਸ਼ ਦੇ ਮੌਜੂਦਾ ਮੁੱਖ ਮੰਤਰੀ ਜਗਨਮੋਹਨ ਰੈੱਡੀ ਅਤੇ ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਦੀ ਪਾਰਟੀ ਵਰਕਰਾਂ ਵਿਚਾਲੇ ਝੜਪ ਹੋ ਗਈ। ਦੋਵਾਂ ਧਿਰਾਂ ਨੇ ਇਕ ਦੂਜੇ 'ਤੇ ਪਥਰਾਅ ਕੀਤਾ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਇਸ ਝਗੜੇ ਵਿਚ ਬਹੁਤ ਭੰਨਤੋੜ ਹੋਈ ਅਤੇ ਕਈ ਵਾਹਨ ਵੀ ਸਾੜੇ ਨੂੰ ਸਾੜਨ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।

ਇਹ ਖ਼ਬਰ ਵੀ ਪੜ੍ਹੋ - ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਮਾਡਲ ਟਾਊਨ ਵਾਲੀ ਘਟਨਾ ਦੀ ਨਿਖੇਧੀ, 'ਬਹਿ ਕੇ ਹੱਲ ਕਰਨੇ ਚਾਹੀਦੇ ਨੇ ਮਸਲੇ'

ਇਸ ਝਗੜੇ ਵਿਚ ਕਈ ਲੋਕ ਜ਼ਖ਼ਮੀ ਹੋ ਗਏ ਹਨ। ਰਿਪੋਰਟਾਂ ਮੁਤਾਬਕ ਜਦੋਂ ਝੜਪ ਹਿੰਸਕ ਹੋ ਗਈ ਤਾਂ ਪੁਲਸ ਨੇ ਟੀ.ਡੀ.ਪੀ. ਅਤੇ ਵਾਈ.ਐੱਸ.ਆਰ.ਸੀ.ਪੀ. ਵਰਕਰਾਂ 'ਤੇ ਹਲਕਾ ਲਾਠੀਚਾਰਜ ਕਰ ਕੇ ਭੀੜ ਨੂੰ ਖਿੰਡਾਇਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News