ਵੱਡੀ ਖ਼ਬਰ ; ਮੁੱਖ ਮੰਤਰੀ ਸਟਾਲਿਨ ਦੀ ਅਚਾਨਕ ਵਿਗੜ ਗਈ ਸਿਹਤ, ਲਿਜਾਣਾ ਪਿਆ ਹਸਪਤਾਲ
Monday, Jul 21, 2025 - 01:58 PM (IST)

ਨੈਸ਼ਨਲ ਡੈਸਕ- ਤਾਮਿਲਨਾਡੂ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਦੀ ਸਿਹਤ ਅਚਾਨਕ ਵਿਗੜ ਗਈ ਹੈ ਤੇ ਉਨ੍ਹਾਂ ਨੂੰ ਤੁਰੰਤ ਅਪੋਲੋ ਹਸਪਤਾਲ ਦਾਖ਼ਲ ਕਰਵਾਉਣਾ ਪਿਆ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਅੱਜ ਸਵੇਰੇ ਸੈਰ ਕਰਨ ਗਏ ਸੀ ਤਾਂ ਉਨ੍ਹਾਂ ਨੂੰ ਕੁਝ ਕਮਜ਼ੋਰੀ ਮਹਿਸੂਸ ਹੋਈ। ਇਸ ਮਗਰੋਂ ਉਨ੍ਹਾਂ ਨੂੰ ਚੱਕਰ ਆ ਗਿਆ ਤੇ ਉਨ੍ਹਾਂ ਨੂੰ ਹਸਪਤਾਲ ਲਿਜਾਣਾ ਪਿਆ। ਡਾਕਟਰਾਂ ਮੁਤਾਬਕ ਉਨ੍ਹਾਂ ਦੇ ਕੁਝ ਟੈਸਟ ਕੀਤੇ ਜਾਣਗੇ ਤੇ ਉਨ੍ਹਾਂ ਦੀਆਂ ਰਿਪੋਰਟਾਂ ਤੋਂ ਬਾਅਦ ਹੀ ਕੋਈ ਜਾਣਕਾਰੀ ਦਿੱਤੀ ਜਾ ਸਕੇਗੀ।
ਇਹ ਵੀ ਪੜ੍ਹੋ- ਮਸ਼ਹੂਰ IT ਕੰਪਨੀ ਦੀ HR Head ਨਾਲ ਵੀਡੀਓ ਵਾਇਰਲ ਹੋਣ ਮਗਰੋਂ CEO ਨੂੰ ਦੇਣਾ ਪਿਆ ਅਸਤੀਫ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e