ਇੰਜੀਨੀਅਰਿੰਗ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

05/06/2020 10:42:29 AM

ਨਵੀਂ ਦਿੱਲੀ-ਕੋਲ ਇੰਡੀਆ ਦੀ ਸਹਾਇਕ ਕੰਪਨੀ ਵੈਸਟਰਨ ਕੋਲਫੀਲਡਸ ਲਿਮਟਿਡ ਨੇ ਅਪ੍ਰੈਂਟਿਸ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 303

ਆਖਰੀ ਤਾਰੀਕ- 19 ਮਈ, 2020

ਅਹੁਦਿਆਂ ਦਾ ਵੇਰਵਾ- 
ਗ੍ਰੈਜੂਏਟ ਅਪ੍ਰੈਂਟਿਸ - 101
ਤਕਨੀਸ਼ੀਅਨ ਅਪ੍ਰੈਂਟਿਸ-202

ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ BE/B.tech ਪਾਸ ਕੀਤੀ ਹੋਵੇ।

ਚੋਣ ਪ੍ਰਕਿਰਿਆ-ਉਮੀਦਵਾਰ ਦੀ ਚੋਣ ਮੈਰਿਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.coalindia.in/index.html ਪੜ੍ਹੋ।


Iqbalkaur

Content Editor

Related News