ਕਾਂਗਰਸ ਨੇ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਹਿਮਾਚਲ ਦੇ ਲਾਹੌਲ ਸਪਿਤੀ ਤੇ ਬੜਸਰ ਹਲਕੇ ਤੋਂ ਐਲਾਨੇ ਉਮੀਦਵਾਰ
05/06/2024 3:11:32 AM
ਨੈਸ਼ਨਲ ਡੈਸਕ- ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਤੇ ਬੜਸਰ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਇਨ੍ਹਾਂ ਦੋਵਾਂ ਹਲਕਿਆਂ ਤੋਂ ਉਮੀਦਵਾਰਾਂ ਦਾ ਦੀ ਲਿਸਟ ਜਾਰੀ ਕਰਦਿਆਂ ਪਾਰਟੀ ਨੇ ਲਾਹੌਲ ਸਪਿਤੀ ਤੋਂ ਅਨੁਰਾਧਾ ਰਾਣਾ ਨੂੰ ਟਿਕਟ ਦਿੱਤੀ ਹੈ, ਜਦਕਿ ਸੁਭਾਸ਼ ਚੰਦ ਨੂੰ ਬੜਸਰ ਤੋਂ ਮੈਦਾਨ 'ਚ ਉਤਾਰਿਆ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e