ਝਾਰਖੰਡ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ

Sunday, Nov 10, 2019 - 06:35 PM (IST)

ਝਾਰਖੰਡ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ

ਰਾਂਚੀ—ਝਾਰਖੰਡ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੱਜ ਭਾਵ ਐਤਵਾਰ ਨੂੰ ਆਪਣੀ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਸੂਬਾ ਕਾਂਗਰਸ ਪ੍ਰਧਾਮ ਰਾਮੇਸ਼ਵਰ ਓਰਾਂਵ ਵੱਲੋਂ ਲੋਹਰਦਗਾ ਵਿਧਾਨ ਸਭਾ ਖੇਤਰ ਤੋਂ ਚੋਣ ਲੜਨਗੇ।

PunjabKesari

ਜ਼ਿਕਰਯੋਗ ਹੈ ਕਿ ਝਾਰਖੰਡ ਵਿਧਾਨ ਸਭਾ ਚੋਣਾਂ ਲਈ ਤਾਰੀਕਾਂ ਦਾ ਐਸਾਨ ਪਹਿਲਾਂ ਤੋਂ ਹੀ ਹੋ ਚੁੱਕਾ ਹੈ। ਸੂਬੇ 'ਚ ਇਸ ਵਾਰ 81 ਵਿਧਾਨ ਸਭਾ ਸੀਟਾਂ ਲਈ ਪੰਜ ਪੜਾਵਾਂ ਲਈ ਚੋਣਾਂ ਹੋਣਗੀਆਂ, ਜਦਕਿ ਵੋਟਾਂ ਦੀ ਗਿਣਤੀ 23 ਦਸੰਬਰ ਨੂੰ ਹੋਵੇਗੀ। ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਮੁਤਾਬਕ 30 ਨਵੰਬਰ ਤੋਂ 20 ਦਸੰਬਰ ਤੱਕ ਵੋਟਿੰਗ ਹੋਵੇਗੀ।
 


author

Iqbalkaur

Content Editor

Related News