ਦੇਸ਼ਧ੍ਰੋਹ ਦੇ ਦੋਸ਼ 'ਚ ਕਾਂਗਰਸ ਨੇਤਾ ਹਾਰਦਿਕ ਪਟੇਲ ਗ੍ਰਿਫਤਾਰ : TV ਰਿਪੋਰਟ
Saturday, Jan 18, 2020 - 08:50 PM (IST)

ਨਵੀਂ ਦਿੱਲੀ — ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਗੁਜਰਾਤ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਨੂੰ ਦੇਸ਼ਧ੍ਰੋਹ ਦੇ ਦੋਸ਼ 'ਚ ਅਹਿਮਦਾਬਾਦ ਦੇ ਵਿਰਮਗਾਓਂ ਦੇ ਨੇੜੇ ਗ੍ਰਿਫਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਕੋਰਟ ਨੇ ਹਾਰਦਿਕ ਖਿਲਾਫ ਸ਼ਨੀਵਾਰ ਨੂੰ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ।