ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ ! ਭਲਕੇ ਹੋ ਸਕਦੈ ਕੋਈ ਵੱਡਾ ਬਦਲਾਅ
Monday, Sep 14, 2026 - 05:17 PM (IST)
ਨਵੀਂ ਦਿੱਲੀ- ਦਿੱਲੀ ਵਿਖੇ ਕਾਂਗਰਸ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਮੰਗਲਵਾਰ ਸਵੇਰੇ 10 ਵਜੇ ਕਾਂਗਰਸ ਦੀ ਇਕ ਅਹਿਮ ਬੈਠਕ ਬੁਲਾਈ ਗਈ ਹੈ। ਇਸ ਬੈਠਕ ਲਈ ਸਾਰੇ ਆਲ ਇੰਡੀਆ ਕਾਂਗਰਸ ਕਮੇਟੀ (AICC) ਸਕੱਤਰਾਂ ਨੂੰ ਬੁਲਾਇਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਦੌਰਾਨ ਪਾਰਟੀ ਸੰਗਠਨ 'ਚ ਕਈ ਵੱਡੇ ਬਦਲਾਅ ਕੀਤੇ ਜਾਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
