ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 9 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ
Sunday, Sep 08, 2024 - 11:06 PM (IST)

ਨੈਸ਼ਨਲ ਡੈਸਕ - ਕਾਂਗਰਸ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਇਸ ਸੂਚੀ ਵਿੱਚ 9 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਮੋਹਿਤ ਗਰੋਵਰ ਨੂੰ ਗੁਰੂਗ੍ਰਾਮ ਤੋਂ ਟਿਕਟ ਦਿੱਤੀ ਹੈ।