ਤੇਲੰਗਾਨਾ ਚੋਣਾਂ : ਕਾਂਗਰਸ ਨੇ ਜਾਰੀ ਕੀਤੀ 65 ਉਮੀਦਵਾਰਾਂ ਦੀ ਪਹਿਲੀ ਸੂਚੀ

11/13/2018 12:26:05 AM

ਨੈਸ਼ਨਲ ਡੈਸਕ- ਕਾਂਗਰਸ ਨੇ ਤੇਲੰਗਾਨਾ ਵਿਧਾਨ ਸਭਾ ਚੋਣਾਂ ਲਈ ਆਪਣੇ 65 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਤੇਲੰਗਾਨਾ 'ਚ 7 ਦਸੰਬਰ ਨੂੰ ਚੋਣਾਂ ਹੋਣਗੀਆਂ। 11 ਦਸੰਬਰ ਨੂੰ ਚੋਣਾਂ ਦੇ ਨਤੀਜੇ ਐਲਾਨ ਕੀਤੇ ਜਾਣਗੇ। 

PunjabKesari

PunjabKesari


Related News