ਜੰਮੂ ਨੂੰ ਪੰਜਾਬੀਆਂ ਤੋਂ ਬਚਾਉਣ ਲਈ ਲਾਈ ਗਈ ਸੀ ਧਾਰਾ 370! CM ਦਾ ਵਿਵਾਦਿਤ ਬਿਆਨ
Thursday, Mar 20, 2025 - 08:49 PM (IST)

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਵਿਧਾਨ ਸਭਾ ਵਿੱਚ ਧਾਰਾ 370 ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਨੇ ਮਹਾਰਾਜਾ ਹਰੀ ਸਿੰਘ ਨੇ ਰਾਜ ਵਿਸ਼ਾ ਕਾਨੂੰਨ (ਧਾਰਾ 370) ਕਸ਼ਮੀਰੀਆਂ ਦੀ ਰੱਖਿਆ ਲਈ ਨਹੀਂ ਸਗੋਂ ਜੰਮੂ ਨੂੰ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਤੋਂ ਬਚਾਉਣ ਲਈ ਲਾਗੂ ਕੀਤਾ ਸੀ। ਉਨ੍ਹਾਂ ਇਹ ਬਿਆਨ ਭਾਜਪਾ ਵੱਲੋਂ ਜੰਮੂ-ਕਸ਼ਮੀਰ ਵਿੱਚ ਕੇਂਦਰੀ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਪਿਛਲੀਆਂ ਸਰਕਾਰਾਂ ਦੇ ਫੈਸਲਿਆਂ 'ਤੇ ਉਠਾਏ ਗਏ ਸਵਾਲਾਂ ਦੇ ਜਵਾਬ ਵਿੱਚ ਦਿੱਤਾ।
ਸਸਤੇ ਗੈਸ ਸਿਲੰਡਰ ਤੇ ਸੀਨੀਅਰ ਸਿਟੀਜ਼ਨਜ਼ ਨੂੰ ਰਾਹਤ! 1 ਅਪ੍ਰੈਲ ਤੋਂ ਹੋਣ ਜਾ ਰਹੇ ਵੱਡੇ ਬਦਲਾਅ
ਦੇਖੋ ਵੀਡੀਓ..