ਦੇਸ਼ ਦੀ ਸਿੱਖਿਆ ਪ੍ਰਣਾਲੀ ਖੜ੍ਹੇ ਕਰ ਰਹੀ ਹੈ ਗੰਭੀਰ ਸਵਾਲ : ਰਾਹੁਲ

Saturday, Sep 05, 2026 - 06:53 PM (IST)

ਦੇਸ਼ ਦੀ ਸਿੱਖਿਆ ਪ੍ਰਣਾਲੀ ਖੜ੍ਹੇ ਕਰ ਰਹੀ ਹੈ ਗੰਭੀਰ ਸਵਾਲ : ਰਾਹੁਲ

ਨੈਸ਼ਨਲ ਡੈਸਕ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਕਿਹਾ ਕਿ ਮੌਜੂਦਾ ਸਮੇਂ ’ਚ ਦੇਸ਼ ਦੀ ਸਿੱਖਿਆ ਪ੍ਰਣਾਲੀ ਕਈ ਗੰਭੀਰ ਸਵਾਲ ਖੜ੍ਹੇ ਕਰ ਰਹੀ ਹੈ ਅਤੇ ਹੁਣ ਅਜਿਹੀ ਪ੍ਰਣਾਲੀ ਬਣਾਉਣ ਦੀ ਲੋੜ ਹੈ, ਜਿੱਥੇ ਹਰ ਵਿਦਿਆਰਥੀ ਨੂੰ ਬਰਾਬਰ ਮੌਕੇ, ਗੁਣਵੱਤਾਪੂਰਨ ਸਿੱਖਿਆ ਅਤੇ ਇਕ ਸੁਨਹਿਰਾ ਭਵਿੱਖ ਮਿਲੇ। ਅਧਿਆਪਕ ਦਿਵਸ ਦੇ ਮੌਕੇ ’ਤੇ ਗਾਂਧੀ ਨੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜਯੰਤੀ ’ਤੇ ਨਮਨ ਕੀਤਾ।

ਇਹ ਵੀ ਪੜ੍ਹੋ : 600 ਕਰਮਚਾਰੀਆਂ ਨੂੰ ਲੱਗਾ ਝਟਕਾ, ਵਿਦੇਸ਼ੀ ਕੰਪਨੀ ਨੇ ਅਚਾਨਕ ਨੋਕਰੀਓਂ ਕੱਢ'ਤੇ ਭਾਰਤੀ ਮੁਲਾਜ਼ਮ
ਇਹ ਵੀ ਪੜ੍ਹੋ
: SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

ਉਨ੍ਹਾਂ ਨੇ ‘ਐਕਸ’ ’ਤੇ ਇਕ ਪੋਸਟ ’ਚ ਕਿਹਾ ਕਿ ਰਾਸ਼ਟਰੀ ਅਧਿਆਪਕ ਦਿਵਸ ’ਤੇ ਸਾਰੇ ਗੁਰੂਜਨਾਂ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਆਪਣੇ ਗਿਆਨ, ਸੇਵਾ ਅਤੇ ਸਮਰਪਣ ਨਾਲ ਤੁਸੀਂ ਵਿਦਿਆਰਥੀਆਂ ਦਾ ਭਵਿੱਖ ਸੰਵਾਰਦੇ ਹੋ ਅਤੇ ਦੇਸ਼ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦਿਸ਼ਾ ਦਿੰਦੇ ਹੋ, ਤੁਹਾਡਾ ਯੋਗਦਾਨ ਅਨਮੋਲ ਹੈ। ਗਾਂਧੀ ਨੇ ਕਿਹਾ ਕਿ ਭਾਰਤ ਦੀ ਸਿੱਖਿਆ ਪ੍ਰਣਾਲੀ ਸਾਡੇ ਸਾਹਮਣੇ ਕਈ ਗੰਭੀਰ ਸਵਾਲ ਖੜ੍ਹੇ ਕਰ ਰਹੀ ਹੈ। ਕਾਂਗਰਸ ਨੇਤਾ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਾਨੂੰ ਮਿਲ ਕੇ ਅਜਿਹੀ ਪ੍ਰਣਾਲੀ ਬਣਾਉਣੀ ਹੈ, ਜਿੱਥੇ ਹਰ ਵਿਦਿਆਰਥੀ ਨੂੰ ਬਰਾਬਰ ਮੌਕੇ, ਗੁਣਵੱਤਾਪੂਰਨ ਸਿੱਖਿਆ ਅਤੇ ਇਕ ਉੱਜਵਲ ਭਵਿੱਖ ਮਿਲੇ।

ਇਹ ਵੀ ਪੜ੍ਹੋ :  ਵੱਡੀ ਖ਼ਬਰ! PNB ਬੈਂਕ 'ਚੋਂ ਮਿਲੇ 17 ਕਰੋੜ ਦੇ ਨਕਲੀ ਨੋਟ, ਅਧਿਕਾਰੀਆਂ ਦੇ ਉੱਡੇ ਹੋਸ਼
ਇਹ ਵੀ ਪੜ੍ਹੋ :  ਮਹਿੰਗਾਈ ਦੇ 6 ਝਟਕਿਆਂ ਨਾਲ ਹੋਈ ਸਤੰਬਰ ਮਹੀਨੇ ਦੀ ਸ਼ੁਰੂਆਤ, ਕਈ ਨਿਯਮਾਂ 'ਚ ਵੀ ਹੋ ਗਏ ਬਦਲਾਅ

ਇਹ ਵੀ ਪੜ੍ਹੋ : ਨੇਪਾਲ 'ਚ ਹੜ੍ਹ ਦੇ ਪਾਣੀ ਨਾਲ ਰੁੜ੍ਹ ਕੇ ਆਇਆ ਬੈਂਕ ਦਾ ਨੋਟਾਂ ਨਾਲ ਭਰਿਆ ਟਰੰਕ, ਲੋਕਾਂ ਨੇ ਲੁੱਟੇ ਬੰਡਲ

ਇਹ ਵੀ ਪੜ੍ਹੋ : Canara Bank ਨੇ ਬਦਲੇ ATM ਦੇ ਨਿਯਮ, ਨਕਦੀ ਕਢਵਾਉਣਾ ਹੋਇਆ ਮਹਿੰਗਾ, ਜਾਣੋ ਨਵੇਂ ਚਾਰਜ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News