ਹੈੱਡ ਕਾਂਸਟੇਬਲ ਦੇ ਅਹੁਦਿਆਂ ''ਤੇ ਨਿਕਲੀਆਂ ਨੌਕਰੀਆਂ, 12ਵੀਂ ਪਾਸ ਕਰ ਸਕਦੇ ਹਨ ਅਪਲਾਈ

03/01/2020 10:30:01 AM

ਨਵੀਂ ਦਿੱਲੀ—ਕੇਂਦਰੀ ਰਿਜ਼ਰਵ ਪੁਲਸ ਬਲ (CRPF) ਨੇ ਹੈੱਡ ਕਾਂਸਟੇਬਲ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਵਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 1,412

ਆਖਰੀ ਤਾਰੀਕ- 6 ਮਾਰਚ, 2020

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ।

ਉਮਰ ਸੀਮਾ- 32 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ, ਫਿਜੀਕਲ ਟੈਸਟ, ਮੈਡੀਕਲ ਟੈਸਟ ਅਤੇ ਮੈਰਿਟ ਲਿਸਟ ਦੇ ਆਧਾਰ 'ਤੇ ਹੋਵੇਗਾ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.crpf.gov.in/ ਪੜ੍ਹੋ।


Iqbalkaur

Content Editor

Related News