ਦੱਖਣੀ ਕਸ਼ਮੀਰ ''ਚ ਗ੍ਰੇਨੇਡ ਹਮਲੇ ''ਚ ਸੀ.ਆਰ.ਪੀ.ਐੱਫ. ਦੇ 6 ਜਵਾਨ ਜ਼ਖਮੀ

Saturday, Jul 28, 2018 - 10:30 PM (IST)

ਦੱਖਣੀ ਕਸ਼ਮੀਰ ''ਚ ਗ੍ਰੇਨੇਡ ਹਮਲੇ ''ਚ ਸੀ.ਆਰ.ਪੀ.ਐੱਫ. ਦੇ 6 ਜਵਾਨ ਜ਼ਖਮੀ

ਸ਼੍ਰੀਨਗਰ—ਦੱਖਣੀ ਕਸ਼ਮੀਰ ਦੇ ਪੁਲਵਾਮਾ ਜਿਲੇ 'ਚ ਸ਼ਨੀਵਾਰ ਸ਼ਾਮ ਨੂੰ ਕੇਂਦਰੀ ਰਿਜ਼ਰਵ ਪੁਲਸ ਬਲ (ਸੀ.ਆਰ.ਪੀ.ਐੱਫ.) ਦੇ ਕਾਫਿਲੇ 'ਤੇ ਕੀਤੇ ਗਏ ਗ੍ਰੇਨੇਡ ਹਮਲੇ 'ਚ 6 ਜਵਾਨ ਜ਼ਖਮੀ ਹੋ ਗਏ ਹਨ। ਆਧਿਕਾਰਿਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਪੁਲਵਾਮਾ ਜਿਲੇ 'ਚ ਅਵੰਤੀਪੁਰਮ ਦੇ ਜਾਬਹਾਰਾ 'ਚ ਸੀ.ਆਰ.ਪੀ.ਐੱਫ. ਦੇ ਗਸ਼ਤੀ ਦਲ ਨੂੰ ਨਿਸ਼ਾਨਾ ਬਣਾ ਕੇ ਇਕ ਗ੍ਰੇਨੇਡ ਜਿਸ 'ਚ 6 ਜਵਾਨ ਜ਼ਖਮੀ ਹੋ ਗਏ। ਉਨ੍ਹਾਂ ਨੇ ਤੁਰੰਤ ਹੀ ਹਸਪਤਾਲ ਲਿਜਾਇਆ ਗਿਆ ਜਿੱਥੇ ਇਕ ਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਹਮਲੇ ਦੇ ਤੁਰੰਤ ਬਾਅਦ ਪੂਰੇ ਖੇਤਰ ਨੂੰ ਘੇਰ ਲਿਆ ਗਿਆ ਹੈ ਅਤੇ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ।


Related News