ਹੈੱਡ ਕਾਂਸਟੇਬਲ ਦੇ ਅਹੁਦਿਆਂ ''ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

02/10/2020 10:31:42 AM

ਨਵੀਂ ਦਿੱਲੀ—ਕੇਂਦਰੀ ਰਿਜ਼ਰਵ ਪੁਲਸ ਬਲ (CRPF) ਨੇ ਹੈੱਡ ਕਾਂਸਟੇਬਲ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 1412

ਆਖਰੀ ਤਾਰੀਕ- 5 ਮਾਰਚ 2020

ਅਹੁਦਿਆਂ ਦਾ ਵੇਰਵਾ-
ਪੁਰਸ਼ਾਂ ਲਈ 1331
ਔਰਤਾਂ ਲਈ 81

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ।

ਉਮਰ ਸੀਮਾ- 32 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ, ਮੈਡੀਕਲ ਪ੍ਰੀਖਿਆ, ਮੈਰਿਟ ਲਿਸਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://crpf.gov.in/rec/recruitment-details.htm?189/AdvertiseDetail ਪੜ੍ਹੋ।


Iqbalkaur

Content Editor

Related News