ਭਾਰਤ-ਪਾਕਿ ਤਣਾਅ ਵਿਚਾਲੇ 2 ਮਹੀਨੇ ਲਈ ਕਰਫਿਊ ਲਾਗੂ

Thursday, May 08, 2025 - 03:53 PM (IST)

ਭਾਰਤ-ਪਾਕਿ ਤਣਾਅ ਵਿਚਾਲੇ 2 ਮਹੀਨੇ ਲਈ ਕਰਫਿਊ ਲਾਗੂ

ਨੈਸ਼ਨਲ ਡੈਸਕ- ਭਾਰਤ-ਪਾਕਿਸਤਾਨ ਜੰਗ ਦਰਮਿਆਨ ਇਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਾਰਤ ਸਰਕਾਰ ਵਲੋਂ ਭਾਰਤ-ਬੰਗਲਾਦੇਸ਼ ਦੀ ਸਰਹੱਦ ਨਾਲ ਲੱਗਦੇ ਮੇਘਾਲਿਆ ਦੇ ਈਸਟ ਖਾਸੀ ਇਲਾਕੇ ਅੰਦਰ 2 ਮਹੀਨੇ ਲਈ ਨਾਈਟ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ। ਇਹ ਕਰਫਿਊ ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਲਾਗੂ ਰਹੇਗਾ। ਦੱਸ ਦੇਈਏ ਕਿ ਇਹ ਇਲਾਕਾ ਬੰਗਲਾਦੇਸ਼ ਨਾਲ ਬਾਰਡਰ ਸਾਂਝਾ ਕਰਦਾ ਹੈ, ਜਿਸ ਕਾਰਨ ਇਹ ਕਰਫਿਊ ਲਾਗੂ ਕੀਤਾ ਗਿਆ ਹੈ।


author

Tanu

Content Editor

Related News