ਡਰੋਨ ਹਮਲਿਆਂ ਵਿਚਾਲੇ ਰੱਖਿਆ ਮੰਤਰੀ ਨੇ CDS ਤੇ ਫੌਜ ਮੁਖੀਆਂ ਦੀ ਸੱਦੀ ਐਮਰਜੈਂਸੀ ਮੀਟਿੰਗ
Thursday, May 08, 2025 - 10:06 PM (IST)

ਨਵੀਂ ਦਿੱਲੀ : ਪਾਕਿਸਤਾਨ ਵੱਲੋਂ ਕੀਤੇ ਜਾ ਰਹੇ ਡਰੋਨ ਹਮਲਿਆਂ ਦੇ ਵਿਚਾਲੇ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਸੀਡੀਐੱਸ ਤੇ ਤਿੰਨਾਂ ਫੌਜ ਮੁਖੀਆਂ ਦੀ ਐਮਰਜੈਂਸੀ ਮੀਟਿੰਗ ਸੱਦ ਲਈ ਗਈ ਹੈ। ਇਸ ਦੌਰਾਨ ਰੱਖਿਆ ਮੰਤਰੀ ਹਾਲਾਤਾਂ ਦਾ ਜਾਇਜ਼ਾ ਲੈ ਰਹੇ ਹਨ।