ਦਿੱਲੀ : ਏਮਸ ਦੇ ਟ੍ਰਾਮਾ ਸੈਂਟਰ ''ਚ ਲੱਗੀ ਭਿਆਨਕ ਅੱਗ

03/24/2019 6:49:24 PM

ਨਵੀਂ ਦਿੱਲੀ (ਏਜੰਸੀ)- ਦਿੱਲੀ ਦੇ ਏਮਸ ਦੇ ਟ੍ਰਾਮਾ ਸੈਂਟਰ 'ਚ ਐਤਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਏਮਸ ਦੇ ਆਪ੍ਰੇਸ਼ਨ ਥੀਏਟਰ ਤੱਕ ਪਹੁੰਚ ਗਈ ਹੈ। ਇਸ ਵਿਚ ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ। ਏਮਸ ਮੈਨੇਜਮੈਂਟ ਕਮੇਟੀ ਵਲੋਂ ਫਾਇਰ ਬ੍ਰਿਗੇਡ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ।


Sunny Mehra

Content Editor

Related News