ਨੋਟਾਂ ਦਾ ਹਾਰ ਪਾ ਕੇ ਗੁਰਦੁਆਰਾ ਸੀਸ ਗੰਜ ਸਾਹਿਬ ਪਹੁੰਚ ਗਿਆ ''ਬਾਬਾ'' ! ਵੀਡੀਓ ਵਾਇਰਲ ਹੋਣ ਮਗਰੋਂ ਭਖ਼ਿਆ ਵਿਵਾਦ

Saturday, Sep 19, 2026 - 04:49 PM (IST)

ਨੋਟਾਂ ਦਾ ਹਾਰ ਪਾ ਕੇ ਗੁਰਦੁਆਰਾ ਸੀਸ ਗੰਜ ਸਾਹਿਬ ਪਹੁੰਚ ਗਿਆ ''ਬਾਬਾ'' ! ਵੀਡੀਓ ਵਾਇਰਲ ਹੋਣ ਮਗਰੋਂ ਭਖ਼ਿਆ ਵਿਵਾਦ

ਨੈਸ਼ਨਲ ਡੈਸਕ- ਦਿੱਲੀ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਦੀ ਇਕ ਵੀਡੀਓ ਵਾਇਰਲ ਹੋਣ ਮਗਰੋਂ ਵਿਵਾਦ ਖੜ੍ਹਾ ਹੋ ਗਿਆ ਹੈ। ਵੀਡੀਓ 'ਚ ਇਕ ਗਲੇ 'ਚ ਨੋਟਾਂ ਦੀ ਮਾਲਾ ਪਾ ਕੇ ਗੁਰਦੁਆਰਾ ਸਾਹਿਬ ਨਜ਼ਰ ਆ ਰਿਹਾ ਹੈ। ਇਸ ਦੌਰਾਨ ਕੁਝ ਸੰਗਤਾਂ ਵੱਲੋਂ ਗੁਰੂਘਰ ਦੇ ਅੰਦਰ ਉਸ ਦੇ ਪੈ ਛੂਹਣ ਨੂੰ ਲੈ ਕੇ ਵਿਵਾਦ ਵਧ ਗਿਆ ਹੈ। 

ਸ਼੍ਰੋਮਣੀ ਅਕਾਲੀ ਦਲ ਦੇ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀਕੇ ਨੇ ਵੀ ਗੁਰਦੁਆਰਾ ਪ੍ਰਬੰਧਕਾਂ 'ਤੇ ਸਵਾਲ ਖੜ੍ਹੇ ਕੀਤੇ ਹਨ। ਸਰਨਾ ਦਾ ਕਹਿਣਾ ਹੈ ਕਿ ਘਟਨਾ ਦੇ ਪਿੱਛੇ ਦਿੱਲੀ ਕਮੇਟੀ ਦੇ ਪ੍ਰਬੰਧਕ ਢਾਂਚੇ 'ਚ ਕਮੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News