ਦਿੱਲੀ ਦੀ ਪੇਪਰ ਰੋਲ ਫੈਕਟਰੀ ’ਚ ਲੱਗੀ ਭਿਆਨਕ ਅੱਗ
Wednesday, Jan 01, 2025 - 05:53 PM (IST)
ਨਵੀਂ ਦਿੱਲੀ : ਉੱਤਰੀ ਦਿੱਲੀ ਦੇ ਨੰਗਲੀ ਪੂਨਾ ਵਿਚ ‘ਪੇਪਰ ਰੋਲ’ ਫੈਕਟਰੀ ਵਿਚ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਇਕ ਅਧਿਕਾਰੀ ਵਲੋਂ ਬੁੱਧਵਾਰ ਨੂੰ ਦਿੱਤੀ ਗਈ ਹੈ। ਇਸ ਮਾਮਲੇ ਦੇ ਸਬੰਧ ਵਿਚ ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਰਾਤ 11.49 ਵਜੇ ਦੇ ਕਰੀਬ ਮਿਲੀ ਹੈ। ਇਸ ਘਟਨਾ ਦੌਰਾਨ ਫਾਇਰ ਬ੍ਰਿਗੇਡ ਦੇ 10 ਵਾਹਨਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ। ਇਸ ਘਟਨਾ ਵਿਚ ਕਿਸੇ ਸ਼ਖ਼ਸ ਦੇ ਕੋਈ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਮਿਲੀ।
ਇਹ ਵੀ ਪੜ੍ਹੋ - Breaking : ਕਿਸਾਨੀ ਧਰਨੇ ਵਿਚਾਲੇ ਕੇਂਦਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8