ਦਿੱਲੀ ਦੀ CM ਆਤਿਸ਼ੀ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ

Monday, Sep 30, 2024 - 02:43 PM (IST)

ਦਿੱਲੀ ਦੀ CM ਆਤਿਸ਼ੀ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ- ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸੋਮਵਾਰ ਯਾਨੀ ਕਿ ਅੱਜ ਇੱਥੇ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ 21 ਸਤੰਬਰ ਨੂੰ ਆਤਿਸ਼ੀ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਦੇ ਕੁਝ ਦਿਨ ਬਾਅਦ ਹੋਈ ਹੈ। 

PunjabKesari

ਰਾਸ਼ਟਰਪਤੀ ਦਫ਼ਤਰ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਨੇ ਬੈਠਕ ਦੀ ਇਕ ਤਸਵੀਰ ਵੀ ਸਾਂਝਾ ਕੀਤੀ।


author

Tanu

Content Editor

Related News