ਦਿੱਲੀ ਚੋਣ : ਭਾਜਪਾ ਸੰਸਦ ਨੂੰ ਚੋਣ ਕਮਿਸ਼ਨ ਦਾ ਨੋਟਿਸ, ਮੰਗਿਆ ਜਵਾਬ
Thursday, Jan 30, 2020 - 08:54 PM (IST)

ਨਵੀਂ ਦਿੱਲੀ — ਦਿੱਲੀ ਵਿਧਾਨ ਸਭਾ ਚੋਣ 'ਚ ਵਿਵਾਦਿਤ ਬਿਆਨ ਨੂੰ ਲੈ ਕੇ ਚੋਣ ਕਮਿਸ਼ਨ ਨੇ ਭਾਜਪਾ ਸੰਸਦ ਪ੍ਰਵੇਸ਼ ਵਰਮਾ ਨੂੰ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਨੇ ਨੋਟਿਸ ਦਾ ਜਵਾਬ ਦੇਣ ਲਈ ਸ਼ੁੱਕਰਵਾਰ ਸ਼ਾਮ ਪੰਜ ਵਜੇ ਤਕ ਦਾ ਸਮਾਂ ਦਿੱਤਾ ਹੈ।