ਦਿੱਲੀ ਚੋਣ : ਕਾਂਗਰਸ ਨੇ ਜਾਰੀ ਕੀਤੀ 7 ਉਮੀਦਵਾਰਾਂ ਦੀ ਦੂਜੀ ਸੂਚੀ
Tuesday, Jan 21, 2020 - 12:06 AM (IST)

ਨਵੀਂ ਦਿੱਲੀ - ਦਿੱਲੀ ਵਿਧਾਨ ਸਭਾ ਚੋਣ ਲਈ ਕਾਂਗਰਸ ਨੇ ਉਮੀਦਵਾਰ ਨੂੰ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਨਵੀਂ ਦਿੱਲੀ ਵਿਧਾਨ ਸਭਾ ਖੇਤਰ ਤੋਂ ਅਰਵਿੰਦ ਕੇਜਰੀਵਾਲ ਖਿਲਾਫ ਰੋਮੇਸ਼ ਸਬਰਵਾਲ ਚੋਣ ਲੜਨਗੇ। ਇਸ ਸੂਚੀ 'ਚ 7 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਚੋਣ ਲਈ ਕਾਂਗਰਸ ਨੇ ਹੁਣ ਤਕ 61 ਉਮੀਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਇਸ ਤੋਂ ਪਹਿਲਾਂ 54 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ।