ਦਿੱਲੀ ''ਚ ਓਖਲਾ ਕੈਮੀਕਲ ਫੈਕਟਰੀ ''ਚ ਲੱਗੀ ਭਿਆਨਕ ਅੱਗ

Wednesday, Jan 30, 2019 - 03:01 PM (IST)

ਦਿੱਲੀ ''ਚ ਓਖਲਾ ਕੈਮੀਕਲ ਫੈਕਟਰੀ ''ਚ ਲੱਗੀ ਭਿਆਨਕ ਅੱਗ

ਨਵੀਂ ਦਿੱਲੀ-ਦਿੱਲੀ 'ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਓਖਲਾ 'ਚ ਸਥਿਤ ਕੈਮੀਕਲ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਮੌਕੇ 'ਤੇ ਅੱਗ ਬੁਝਾਉਣ ਦੀਆਂ 22 ਗੱਡੀਆਂ ਪਹੁੰਚੀਆਂ। ਅੱਗ ਨੇ ਕੁਝ ਹੀ ਮਿੰਟਾਂ 'ਚ ਭਿਆਨਕ ਰੂਪ ਧਾਰਨ ਕਰ ਲਿਆ।

ਇਸ ਹਾਦਸੇ 'ਚ ਫਿਲਹਾਲ ਕਿਸੇ ਜਾਨੀ ਨੁਕਸਾਨ ਬਾਰੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

 


author

Iqbalkaur

Content Editor

Related News