ਨਿਰਭਿਆ ਗੈਂਗਰੇਪ : ਦਿੱਲੀ ਸਰਕਾਰ ਨੇ ਕੀਤੀ ਦੋਸ਼ੀ ਦੀ ਪਟੀਸ਼ਨ ਖਾਰਜ ਕਰਨ ਦੀ ਅਪੀਲ
Sunday, Dec 01, 2019 - 08:03 PM (IST)

ਨੈਸ਼ਨਲ ਡੈਸਕ— ਨਿਰਭਿਆ ਗੈਂਗਰੇਪ ਅਤੇ ਕਤਲ ਦੇ ਦੋਸ਼ੀਆਂ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਸਰਕਾਰ ਨੇ ਦੋਸ਼ੀਆਂ ਦੀ ਰਾਹਤ ਪਟੀਸ਼ਨ ਨੂੰ ਰੱਦ ਕਰਨ ਦੀ ਸਿਫਾਰਿਸ਼ ਕੀਤੀ ਹੈ। ਦਰਅਸਲ ਨਿਰਭਿਆ ਗੈਂਗਰੇਪ ਦੇ ਇਕ ਦੋਸ਼ੀ ਨੇ ਦਿੱਲੀ ਹਾਈਕੋਰਟ 'ਚ ਰਾਹਤ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਹਾਈਕੋਰਟ ਨੇ ਨੋਟਿਸ ਜਾਰੀ ਕਰ ਦਿੱਲੀ ਸਰਕਾਰ ਤੋਂ ਜਵਾਬ ਮੰਗਿਆ ਸੀ।