ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਸਰਕਾਰੀ ਨੌਕਰੀਆਂ, ਜਲਦੀ ਕਰੋ ਅਪਲਾਈ

02/11/2020 10:53:05 AM

ਨਵੀਂ ਦਿੱਲੀ—ਦਿੱਲੀ ਹਾਈ ਕੋਰਟ (Delhi High court) ਨੇ ਜੂਨੀਅਰ ਜੁਡੀਸ਼ੀਅਲ ਅਸਿਸਟੈਂਟ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 132

ਆਖਰੀ ਤਾਰੀਕ- 11 ਮਾਰਚ, 2020

ਅਹੁਦਿਆਂ ਦਾ ਵੇਰਵਾ-ਜੂਨੀਅਰ ਜੁਡੀਸ਼ੀਅਲ ਰੈਸਟੋਰੇਟਰ (ਗਰੁੱਪ-ਸੀ)

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 27 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਰਾਹੀਂ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://delhihighcourt.nic.in/ ਪੜ੍ਹੋ।


Iqbalkaur

Content Editor

Related News