ਪੁਲਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

10/18/2019 10:43:31 AM

ਨਵੀਂ ਦਿੱਲੀ—ਦਿੱਲੀ ਪੁਲਸ ਵਿਭਾਗ 'ਚ ਹੈੱਡ ਕਾਂਸਟੇਬਲ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 554

ਆਖਰੀ ਤਾਰੀਕ- 13 ਨਵੰਬਰ, 2019

ਅਹੁਦਿਆਂ ਦਾ ਵੇਰਵਾ-
ਪੁਰਸ਼ਾਂ ਲਈ 372
ਔਰਤਾਂ ਲਈ 182

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ।

ਉਮਰ ਸੀਮਾ- 18 ਤੋਂ 25 ਸਾਲ ਤੱਕ

ਅਪਲਾਈ ਫੀਸ- 100 ਰੁਪਏ

ਤਨਖਾਹ- 25,500 ਤੋਂ ਲੈ ਕੇ 81,100 ਰੁਪਏ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਕੰਪਿਊਟਰ ਆਧਾਰਿਤ ਟੈਸਟ, ਫਿਜੀਕਲ ਟੈਸਟ, ਟਾਈਪਿੰਗ ਟੈਸਟ ਆਦਿ

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://delhipolice.nic.in/ ਪੜ੍ਹੋ।

Iqbalkaur

This news is Content Editor Iqbalkaur