ਅਸਿਸਟੈਂਟ ਪ੍ਰੋਫੈਸਰ ਦੇ ਅਹੁਦਿਆਂ ''ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

11/20/2019 10:41:29 AM

ਨਵੀਂ ਦਿੱਲੀ—ਦਿੱਲੀ ਯੂਨੀਵਰਸਿਟੀ (Delhi University) ਨੇ ਅਸਿਸਟੈਂਟ ਪ੍ਰੋਫੈਸਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 96

ਆਖਰੀ ਤਾਰੀਕ- 29 ਨਵੰਬਰ, 2019

ਅਹੁਦਿਆਂ ਦਾ ਵੇਰਵਾ- ਅਸਿਸਟੈਂਟ ਪ੍ਰੋਫੈਸਰ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 55 ਫੀਸਦੀ ਅੰਕਾਂ ਨਾਲ ਪੋਸਟ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ। ਇਸ ਦੇ ਨਾਲ ਹੀ ਪੀ.ਐੱਚ.ਡੀ ਡਿਗਰੀ ਵੀ ਕੀਤੀ ਹੋਵੇ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://du.ac.in/du/ ਪੜ੍ਹੋ।


Iqbalkaur

Content Editor

Related News