ਮੁੰਬਈ ਪੋਰਟ ਅਥਾਰਟੀ ''ਚ ਨਿਕਲੀ ਸਿੱਧੀ ਭਰਤੀ, ਨੌਜਵਾਨਾਂ ਲਈ ਸੁਨਹਿਰੀ ਮੌਕਾ
Tuesday, Oct 14, 2025 - 12:10 PM (IST)
            
            ਨੈਸ਼ਨਲ ਡੈਸਕ-ਮੁੰਬਈ ਪੋਰਟ ਅਥਾਰਟੀ ਨੇ ਗ੍ਰੈਜੂਏਟ ਅਪ੍ਰੈਂਟਿਸ ਅਤੇ ਕੰਪਿਊਟਰ ਆਪਰੇਟਰ ਅਤੇ ਪ੍ਰੋਗਰਾਮਿੰਗ ਅਸਿਸਟੈਂਟ (COPA) ਅਪ੍ਰੈਂਟਿਸਸ਼ਿਪ ਲਈ ਅਰਜ਼ੀਆਂ ਮੰਗੀਆਂ ਹਨ। ਭਰਤੀ ਲਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਾ 
ਅਪ੍ਰੈਂਟਿਸ
ਕੁੱਲ ਪੋਸਟਾਂ
116 
ਆਖ਼ਰੀ ਤਾਰੀਖ਼
ਉਮੀਦਵਾਰ 10 ਨਵੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਯੋਗਤਾ
ਉਮੀਦਵਾਰ 10ਵੀਂ ਤੇ ਗ੍ਰੈਜੂਏਟ ਹੋਣਾ ਚਾਹੀਦਾ ਹੈ।
ਇੰਝ ਕਰੋ ਅਪਲਾਈ 
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
