ਇੰਜੀਨੀਅਰਿੰਗ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

12/15/2019 10:34:31 AM

ਨਵੀਂ ਦਿੱਲੀ—ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (DMRC) ਨੇ ਐਗਜ਼ਿਵਕਿਊਟਿਵ ਅਤੇ ਨਾਨ-ਐਗਜ਼ਿਵਕਿਊਟਿਵ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 1,492

ਆਖਰੀ ਤਾਰੀਕ- 13 ਜਨਵਰੀ, 2020

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਇੰਜੀਨੀਅਰਿੰਗ 'ਚ ਡਿਗਰੀ ਜਾਂ ਡਿਪਲੋਮਾ ਪਾਸ ਕੀਤਾ ਹੋਵੇ।

ਅਪਲਾਈ ਫੀਸ-
ਜਨਰਲ ਅਤੇ ਓ.ਬੀ.ਸੀ ਲਈ 500 ਰੁਪਏ
SC,ST ਅਤੇ ਔਰਤਾਂ ਲਈ 250 ਰੁਪਏ

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://delhimetrorail.com/ ਪੜ੍ਹੋ।


Iqbalkaur

Content Editor

Related News