DRDO ਨੇ ਤਿਆਰ ਕੀਤੀ ਦੇਸ਼ ਦੀ ਸਭ ਤੋਂ ਹਲਕੀ ਬੁਲੇਟਪਰੂਫ ਜੈਕਟ

Wednesday, Apr 24, 2024 - 04:20 AM (IST)

DRDO ਨੇ ਤਿਆਰ ਕੀਤੀ ਦੇਸ਼ ਦੀ ਸਭ ਤੋਂ ਹਲਕੀ ਬੁਲੇਟਪਰੂਫ ਜੈਕਟ

ਨਵੀਂ ਦਿੱਲੀ — ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਦੀ ਇਕ ਇਕਾਈ ਨੇ ਸਭ ਤੋਂ ਉੱਚੇ ਪੱਧਰ ਦੇ ਖਤਰੇ ਤੋਂ ਬਚਾਅ ਲਈ ਦੇਸ਼ ਦੀ ਸਭ ਤੋਂ ਹਲਕੀ ਬੁਲੇਟਪਰੂਫ ਜੈਕੇਟ ਤਿਆਰ ਕੀਤੀ ਹੈ। ਇਹ ਜਾਣਕਾਰੀ ਇੱਕ ਅਧਿਕਾਰਤ ਬਿਆਨ ਵਿੱਚ ਦਿੱਤੀ ਗਈ। ਰੱਖਿਆ ਮੰਤਰਾਲੇ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਇਹ ਜੈਕੇਟ ਨਵੀਂ ਡਿਜ਼ਾਈਨ ਪਹੁੰਚ 'ਤੇ ਆਧਾਰਿਤ ਹੈ, ਜਿੱਥੇ ਨਵੀਂ ਪ੍ਰਕਿਰਿਆ ਦੇ ਨਾਲ ਆਧੁਨਿਕ ਨਿਰਮਾਣ ਸਮੱਗਰੀ ਦੀ ਵਰਤੋਂ ਕੀਤੀ ਗਈ ਹੈ। ਦੱਸਿਆ ਗਿਆ ਕਿ ਹਾਲ ਹੀ ਵਿੱਚ ਇਸ ਜੈਕੇਟ ਦਾ ਚੰਡੀਗੜ੍ਹ ਸਥਿਤ ‘ਟਰਮੀਨਲ ਬੈਲਿਸਟਿਕ ਰਿਸਰਚ ਲੈਬਾਰਟਰੀ’ (ਟੀ.ਬੀ.ਆਰ.ਐਲ.) ਵਿੱਚ ਸਫ਼ਲਤਾਪੂਰਵਕ ਪ੍ਰੀਖਣ ਕੀਤਾ ਗਿਆ।

ਇਹ ਵੀ ਪੜ੍ਹੋ-  ਕੇਰਲ 'ਚ ਬਰਡ ਫਲੂ ਫੈਲਣ ਦੀਆਂ ਰਿਪੋਰਟਾਂ ਵਿਚਕਾਰ ਦੱਖਣੀ ਕਰਨਾਟਕ 'ਚ ਹਾਈ ਅਲਰਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


author

Inder Prajapati

Content Editor

Related News