ITI ਪਾਸ ਲਈ ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

Friday, Feb 07, 2020 - 11:15 AM (IST)

ITI ਪਾਸ ਲਈ ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ—ਰੱਖਿਆ ਖੋਜ ਤੇ ਵਿਕਾਸ ਸੰਗਠਨ (DRDO) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 41

ਆਖਰੀ ਤਾਰੀਕ- 6 ਮਾਰਚ, 2020

ਅਹੁਦਿਆਂ ਦਾ ਵੇਰਵਾ- ਫਿਟਰ, ਟਰਨਰ, ਮਸ਼ੀਨਿਸਟ, ਡ੍ਰਾਫਟਮੈਨ, ਵੈਲਡਰ, ਇਲੈਕਟ੍ਰੋਨਿਕ ਮੈਕੇਨਿਕ ਆਦਿ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਆਈ.ਟੀ.ਆਈ ਡਿਪਲੋਮਾ ਪਾਸ ਕੀਤਾ ਹੋਵੇ।

ਚੋਣ ਪ੍ਰਕਿਰਿਆ- ਉਮੀਦਵਾਰਾਂ ਦੀ ਚੋਣ ਉਨ੍ਹਾਂ ਦੀ ਸਿੱਖਿਆ ਯੋਗਤਾ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.drdo.gov.in/ ਪੜ੍ਹੋ।


author

Iqbalkaur

Content Editor

Related News