ਸਿੱਧੀ ਇੰਟਰਵਿਊ ਰਾਹੀਂ ਇਸ ਵਿਭਾਗ 'ਚ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ, ਜਲਦੀ ਕਰੋ ਅਪਲਾਈ

03/04/2020 10:43:28 AM

ਨਵੀਂ ਦਿੱਲੀ—ਰੱਖਿਆ ਖੋਜ ਅਤੇ ਵਿਕਾਸ ਸੰਗਠਨ (DRDO) ਨੇ ਅਪ੍ਰੈਂਟਿਸ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 116

ਆਖਰੀ ਤਾਰੀਕ- 23 ਮਾਰਚ, 2020

ਅਹੁਦਿਆਂ ਦਾ ਵੇਰਵਾ- ਕਾਰਪੇਂਟਰ, ਇਲੈਕਟ੍ਰੀਸ਼ੀਅਨ, ਇਲੈਕਟ੍ਰੋਨਿਕ, ਫਿਟਰ, ਮਸ਼ੀਨਿਸਟ, ਪੇਂਟਰ, ਪਲੰਬਰ, ਟਰਨਰ, ਵੈਲਡਰ ਆਦਿ

ਸਿੱਖਿਆ ਯੋਗਤਾ- ਇਛੁੱਕ ਉਮੀਦਵਾ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਅਤੇ 12ਵੀਂ ਪਾਸ ਕੀਤੀ ਹੋਵੇ। ਇਸ ਤੋਂ ਇਲਾਵਾ ਆਈ.ਟੀ.ਆਈ ਡਿਪਲੋਮਾ ਪਾਸ ਕੀਤਾ ਹੋਵੇ।

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://rac.gov.in/index.php?lang=en&id=0 ਪੜ੍ਹੋ।


Iqbalkaur

Content Editor

Related News