ITI ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਸਰਕਾਰੀ ਨੌਕਰੀਆਂ, ਜਲਦੀ ਕਰੋ ਅਪਲਾਈ

Saturday, Mar 21, 2020 - 10:54 AM (IST)

ITI ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਸਰਕਾਰੀ ਨੌਕਰੀਆਂ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ—ਰੱਖਿਆ ਖੋਜ ਅਤੇ ਵਿਕਾਸ ਸੰਗਠਨ (DRDO) ਨੇ ਅਪ੍ਰੈਂਟਿਸ ਟ੍ਰੇਂਨੀ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 116

ਆਖਰੀ ਤਾਰੀਕ- 3 ਅਪ੍ਰੈਲ, 2020

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ। ਇਸ ਤੋਂ ਇਲਾਵਾ ਆਈ.ਟੀ.ਆਈ ਡਿਪਲੋਮਾ ਪਾਸ ਕੀਤਾ ਹੋਵੇ।

ਉਮਰ ਸੀਮਾ- 18 ਤੋਂ 40 ਸਾਲ ਤੱਕ

ਨੌਕਰੀ ਸਥਾਨ- ਚੇੱਨਈ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਸਕ੍ਰੀਨਿੰਗ ਟੈਸਟ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ-ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.rac.gov.in./index.php?lang=en&id=0 ਪੜ੍ਹੋ।


author

Iqbalkaur

Content Editor

Related News