ਸਿੱਧੀ ਇੰਟਰਵਿਊ ਰਾਹੀਂ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ, ਜਲਦੀ ਕਰੋ ਅਪਲਾਈ

Friday, May 15, 2020 - 10:12 AM (IST)

ਸਿੱਧੀ ਇੰਟਰਵਿਊ ਰਾਹੀਂ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ-ਰੱਖਿਆ ਖੋਜ ਅਤੇ ਵਿਕਾਸ ਸੰਗਠਨ (DRDO) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦੀ ਗਿਣਤੀ- 167

ਆਖਰੀ ਤਾਰੀਕ- 10 ਜੁਲਾਈ, 2020

ਅਹੁਦਿਆਂ ਦਾ ਵੇਰਵਾ- ਇਲੈਕਟ੍ਰੋਨਿਕਸ ਇੰਜੀਨੀਅਰਿੰਗ, ਮੈਕੇਨੀਕਲ ਇੰਜੀਨੀਅਰਿੰਗ, ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ, ਇਲੈਕਟ੍ਰੀਕਲ ਇੰਜੀਨੀਅਰਿੰਗ, ਕੈਮੀਕਲ ਇੰਜੀਨੀਅਰਿੰਗ ਆਦਿ।

ਉਮਰ ਸੀਮਾ- 28 ਤੋਂ 33 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਸ਼ਾਰਟਲਿਸਟ ਦੇ ਆਧਾਰ 'ਤੇ ਅਤੇ ਇੰਟਰਵਿਊ ਰਾਹੀਂ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://rac.gov.in/index.php?lang=en&id=0 ਪੜ੍ਹੋ।


author

Iqbalkaur

Content Editor

Related News