10ਵੀਂ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਸਰਕਾਰੀ ਨੌਕਰੀਆਂ, ਜਲਦੀ ਕਰੋ ਅਪਲਾਈ

10/09/2019 10:51:32 AM

ਨਵੀਂ ਦਿੱਲੀ—ਦਿੱਲੀ ਸਰਬਆਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ (DSSSB) ਨੇ ਫਾਇਰ ਆਪਰੇਟਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ-706

ਆਖਰੀ ਤਾਰੀਕ- 6 ਨਵੰਬਰ, 2019

ਉਮਰ ਸੀਮਾ- 27 ਸਾਲ ਤੱਕ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ।

ਚੋਣ ਪ੍ਰਕਿਰਿਆ-ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਪੀ. ਈ. ਟੀ. ਰਾਹੀ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://dsssb.delhi.gov.in/home/Delhi-Subordinate-Services-Selection-Board  ਪੜ੍ਹੋ।


Iqbalkaur

Content Editor

Related News