ਇਸ ਵਿਭਾਗ ''ਚ ਨਿਕਲੀਆਂ ਸਰਕਾਰੀ ਨੌਕਰੀਆਂ, ਜਲਦੀ ਕਰੋ ਅਪਲਾਈ

Wednesday, Feb 20, 2019 - 05:01 PM (IST)

ਇਸ ਵਿਭਾਗ ''ਚ ਨਿਕਲੀਆਂ ਸਰਕਾਰੀ ਨੌਕਰੀਆਂ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ-ਦਿੱਲੀ ਸਬਆਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਨੇ ਲੋਅਰ ਡਿਵੀਜ਼ਨ ਕਲਰਕ, ਵੈੱਲਫੇਅਰ ਅਫਸਰ, ਜੂਨੀਅਰ ਇੰਜੀਨੀਅਰ, ਅਸਿਸਟੈਂਟ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦੀ ਗਿਣਤੀ- 204

ਆਖਰੀ ਤਾਰੀਕ- 5 ਮਾਰਚ, 2019

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰਾਂ ਨੇ ਅਹੁਦਿਆਂ ਮੁਤਾਬਕ ਸਿੱਖਿਆ ਪ੍ਰਾਪਤ ਕੀਤੀ ਹੋਵੇ।

ਉਮਰ ਸੀਮਾ- 18 ਤੋਂ 30 ਸਾਲ ਤੱਕ

ਅਪਲਾਈ ਫੀਸ- 
ਜਨਰਲ ਅਤੇ ਓ. ਬੀ. ਸੀ. ਵਰਗ ਦੇ ਉਮੀਦਵਾਰਾਂ ਲਈ 100 ਰੁਪਏ ਫੀਸ 
ਐੱਸ. ਸੀ/ਐੱਸ. ਟੀ/ਅਪਾਹਜ ਉਮੀਦਵਾਰਾਂ ਲਈ ਕੋਈ ਫੀਸ ਨਹੀਂ ਹੋਵੇਗੀ।

ਚੋਣ ਪ੍ਰਕਿਰਿਆ- ਉਮੀਦਵਾਰਾਂ ਦੀ ਚੋਣ ਲਿਖਿਤੀ ਪ੍ਰੀਖਿਆ ਅਤੇ ਸਕਿੱਲ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ। 

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://dsssbonline.nic.in/ ਪੜ੍ਹੋ।


author

Iqbalkaur

Content Editor

Related News