ਲਾਜਪਤ ਨਗਰ ''ਚ ਗੈਂਗਵਾਰ ਦੌਰਾਨ ਦੋ ਧੜਿਆਂ ਵਿਚਾਲੇ ਚੱਲੀਆਂ ਗੋਲੀਆਂ, ਪੁਲਸ ਨੇ ਜਾਂਚ ਆਰੰਭੀ

Saturday, Jul 13, 2024 - 11:52 PM (IST)

ਨੈਸ਼ਨਲ ਡੈਸਕ : ਦਿੱਲੀ ਦੇ ਲਾਜਪਤ ਨਗਰ ਵਿਚ ਦੋ ਧੜਿਆਂ ਵਿਚਾਲੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਘਟਨਾ ਦੀ ਸੂਚਨਾ ਮਿਲਦੇ ਹੀ ਦਿੱਲੀ ਪੁਲਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਗੋਲੀਬਾਰੀ ਦੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।

 

 

 


DILSHER

Content Editor

Related News