ਅੰਡੇਮਾਨ ਤੇ ਨਿਕੋਬਾਰ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ 4.0 ਰਹੀ ਤੀਬਰਤਾ
04/01/2023 3:09:35 AM

ਨੈਸ਼ਨਲ ਡੈਸਕ: ਸ਼ੁੱਕਰਵਾਰ ਦੇਰ ਰਾਤ ਪੋਰਟਲਬੇਅਰ, ਅੰਡੇਮਾਨ ਤੇ ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.0 ਦੱਸੀ ਜਾ ਰਹੀ ਹੈ। ਫ਼ਿਲਹਾਲ ਇਸ ਨਾਲ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ - CID ਵੱਲੋਂ ISI ਦੇ 2 ਏਜੰਟ ਗ੍ਰਿਫ਼ਤਾਰ, ਪਾਕਿਸਤਾਨ ਨੂੰ ਭੇਜਦੇ ਸਨ ਸਰਹੱਦੀ ਇਲਾਕਿਆਂ ਦੀ ਖੁਫ਼ੀਆ ਜਾਣਕਾਰੀ
ਭਾਰਤੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਸ਼ੁੱਕਰਵਾਰ ਦੇਰ ਰਾਤ 11.56 ਵਜੇ ਪੋਰਟਬਲੇਅਰ, ਅੰਡੇਮਾਨ ਤੇ ਨਿਕੋਬਰ ਟਾਪੂਆਂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.0 ਮਾਪੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।