ਮੱਧ ਪ੍ਰਦੇਸ਼, ਅਫਗਾਨਿਸਤਾਨ ਤੇ ਇੰਡੋਨੇਸ਼ੀਆ ’ਚ ਭੂਚਾਲ ਦੇ ਝਟਕੇ

Monday, Apr 03, 2023 - 04:35 AM (IST)

ਮੱਧ ਪ੍ਰਦੇਸ਼, ਅਫਗਾਨਿਸਤਾਨ ਤੇ ਇੰਡੋਨੇਸ਼ੀਆ ’ਚ ਭੂਚਾਲ ਦੇ ਝਟਕੇ

ਭੋਪਾਲ (ਯੂ. ਐੱਨ. ਆਈ.)- ਮੱਧ ਪ੍ਰਦੇਸ਼ ਦੇ ਜਬਲਪੁਰ ਅਤੇ ਉਮਰੀਆ ਜ਼ਿਲ੍ਹਿਆਂ ਵਿਚ ਅੱਜ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਇਨ੍ਹਾਂ ਦੀ ਤੀਬਰਤਾ 3.6 ਦਰਜ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ - ਕੇਂਦਰੀ ਏਜੰਸੀਆਂ ਦੀ 'ਦੁਰਵਰਤੋਂ': 14 ਸਿਆਸੀ ਪਾਰਟੀਆਂ ਦੀ ਪਟੀਸ਼ਨ 'ਤੇ ਬੁੱਧਵਾਰ ਨੂੰ ਸੁਣਵਾਈ ਕਰੇਗਾ ਸੁਪਰੀਮ ਕੋਰਟ

ਦੂਜੇ ਪਾਸੇ ਅਫਗਾਨਿਸਤਾਨ ਦੇ ਫੈਜ਼ਾਬਾਦ ਅਤੇ ਇੰਡੋਨੇਸ਼ੀਆ ਦੇ ਪਾਪੂਆ ਤਟ ’ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਕਿਧਰੇ ਵੀ ਨੁਕਸਾਨ ਦੀ ਖਬਰ ਨਹੀਂ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News