ਮੰਗਲਵਾਰ ਤੜਕਸਾਰ ਲੱਗੇ ਭੂਚਾਲ ਦੇ ਝਟਕੇ, ਮਣੀਪੁਰ 'ਚ ਕੰਬੀ ਧਰਤੀ

Tuesday, Feb 28, 2023 - 03:48 AM (IST)

ਮੰਗਲਵਾਰ ਤੜਕਸਾਰ ਲੱਗੇ ਭੂਚਾਲ ਦੇ ਝਟਕੇ, ਮਣੀਪੁਰ 'ਚ ਕੰਬੀ ਧਰਤੀ

ਨੈਸ਼ਨਲ ਡੈਸਕ: ਕੁੱਝ ਦਿਨਾਂ ਤੋਂ ਧਰਤੀ ਵਿਚ ਹਲਚੱਲ ਲਗਾਤਾਰ ਜਾਰੀ ਹੈ। ਮੰਗਲਵਾਰ ਨੂੰ ਵੀ ਤੜਕਸਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। 

ਇਹ ਖ਼ਬਰ ਵੀ ਪੜ੍ਹੋ - Breaking News: ਦੇਰ ਰਾਤ ਅੱਤਵਾਦੀਆਂ ਤੇ ਪੁਲਸ ਵਿਚਾਲੇ ਹੋਇਆ ਮੁਕਾਬਲਾ, 1 ਅੱਤਵਾਦੀ ਢੇਰ

ਜਾਣਕਾਰੀ ਮੁਤਾਬਕ ਮੰਗਲਵਾਰ ਤੜਕੇ ਪੌਣੇ ਤਿੰਨ ਵਜੇ ਦੇ ਕਰੀਬ ਮਣੀਪੁਰ ਦੇ ਨੋਨੀ ਵਿਚ ਭੂਚਾਲ ਦੇ ਝਟਕੇ ਲੱਗੇ। ਇਸ ਭੂਚਾਲ ਦੀ ਤੀਬਰਤਾ 3.2 ਮਾਪੀ ਗਈ ਹੈ। ਫਿਲਹਾਲ ਇਸ ਵਿਚ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਸਾਹਮਣੇ ਨਹੀਂ ਆਈ।

PunjabKesari

ਇਹ ਖ਼ਬਰ ਵੀ ਪੜ੍ਹੋ - SpiceJet ਫਲਾਈਟ ਦਾ ਇੰਜਣ ਬਲੇਡ ਟੁੱਟਿਆ, ਕਲਕੱਤਾ ਹਵਾਈ ਅੱਡੇ 'ਤੇ ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ

ਕੌਮੀ ਭੂਚਾਲ ਵਿਗਿਆਨ ਕੇਂਦਰ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ। ਕੇਂਦਰ ਤੋਂ ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਤੜਕਸਾਰ 2.46 ਵਜੇ ਮਣੀਪੁਰ ਦੇ ਨੋਨੀ ਵਿਚ ਭੂਚਾਲ ਆਇਆ। ਇਸ ਭੂਚਾਲ ਦੀ ਤੀਬਰਤਾ 3.2 ਦੱਸੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News