ਜੰਮੂ ਕਸ਼ਮੀਰ 'ਚ ਲੱਗੇ ਭੂਚਾਲ ਦੇ ਝਟਕੇ

10/21/2018 7:16:35 PM

ਸ਼੍ਰੀਨਗਰ— ਜੰਮੂ-ਕਸ਼ਮੀਰ 'ਚ ਭੂਚਾਲ ਦੇ ਝਟਕੇ ਲੱਗਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.3 ਮਾਪੀ ਗਈ ਹੈ ਤੇ ਇਹ ਭੂਚਾਲ ਭਾਰਤੀ ਸਮੇਂ ਮੁਤਾਬਕ ਐਤਵਾਰ ਸ਼ਾਮੀ 6.06 ਵਜੇ ਆਇਆ। ਅਜੇ ਭੂਚਾਲ ਕਾਰਨ ਕਿਸੇ ਵਿਅਕਤੀ ਦੇ ਜ਼ਖਮੀ ਹੋਣ ਜਾਂ ਨੁਕਸਾਨ ਦਾ ਪਤਾ ਨਹੀਂ ਲੱਗ ਸਕਿਆ ਹੈ।


Related News