ਅਸਮ ''ਚ ਦੇਰ ਰਾਤ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

04/06/2020 12:21:17 AM

ਦਿਸਪੁਰ— ਕੋਰੋਨਾ ਵਾਇਰਸ ਦੀ ਮਹਾਮਾਰੀ ਦੌਰਾਨ ਅਸਮ 'ਚ ਐਤਵਾਰ ਨੂੰ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਗੁਹਾਟੀ ਸਮੇਤ ਸੂਬੇ ਦੇ ਕਈ ਸ਼ਹਿਰਾਂ 'ਚ ਝਟਕੇ ਲੱਗੇ। ਇਸਦੀ ਤੀਬਰਤਾ ਕਿੰਨੀ ਸੀ ਇਸਦੀ ਜਾਣਕਾਰੀ ਅਜੇ ਤਕ ਨਹੀਂ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦੇ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਨਿਕਲ ਆਏ।

 

Gurdeep Singh

This news is Content Editor Gurdeep Singh