ਹਿਮਾਚਲ ''ਚ ਲੱਗੇ ਭੂਚਾਲ ਦੇ ਝਟਕੇ

Sunday, Jan 12, 2020 - 02:41 PM (IST)

ਹਿਮਾਚਲ ''ਚ ਲੱਗੇ ਭੂਚਾਲ ਦੇ ਝਟਕੇ

ਧਰਮਸ਼ਾਲਾ—ਹਿਮਾਚਲ ਪ੍ਰਦੇਸ਼ 'ਚ ਅੱਜ ਭਾਵ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.4 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਕਾਂਗੜਾ ਜ਼ਿਲੇ 'ਚ ਜ਼ਮੀਨ ਤੋਂ 5 ਕਿਲੋਮੀਟਰ ਹੇਠਾ ਸੀ ਫਿਲਹਾਲ ਕਿਸੇ ਜਾਨੀ-ਮਾਲੀ ਨੁਕਸਾਨ ਦੀ ਖਬਰ ਨਹੀਂ ਹੈ।

PunjabKesari

ਜ਼ਿਕਰਯੋਗ ਹੈ ਕਿ ਇਸ ਸਾਲ 2-3 ਜਨਵਰੀ ਨੂੰ 24 ਘੰਟਿਆਂ ਦੇ ਅੰਦਰ ਭੂਚਾਲ ਦੇ 2 ਵਾਰ ਝਟਕੇ ਲੱਗੇ ਸੀ। ਦੋਵਾਂ ਹੀ ਵਾਰ ਜਨਜਾਤੀ ਜਿਲੇ ਲਾਹੌਲ-ਸਪਿਤੀ 'ਚ ਭੂਚਾਲ ਦੇ ਝਟਕੇ ਲੱਗੇ।


author

Iqbalkaur

Content Editor

Related News