ਰੇਲਵੇ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

05/17/2020 10:03:35 AM

ਨਵੀਂ ਦਿੱਲੀ-ਈਸਟ ਕੋਸਟ ਰੇਲਵੇ ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 663

ਆਖਰੀ ਤਾਰੀਕ- 22 ਮਈ 2020

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ। ਇਸ ਤੋਂ ਇਲਾਵਾ ਅਹੁਦੇ ਮੁਤਾਬਕ ਵਿਸ਼ੇਸ਼ ਸਟ੍ਰੀਮ ਨਾਲ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ। 

ਉਮਰ ਸੀਮਾ- 18 ਤੋਂ 33 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਮੈਰਿਟ ਲਿਸਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://eastcoastrail.indianrailways.gov.in ਪੜ੍ਹੋ।


Iqbalkaur

Content Editor

Related News