ED ਨੇ ਦਿੱਲੀ ਦੇ ਡਿਪਟੀ ਸੀ.ਐਮ ਮਨੀਸ਼ ਸਿਸੋਦੀਆ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ

Tuesday, Aug 23, 2022 - 08:22 PM (IST)

ED ਨੇ ਦਿੱਲੀ ਦੇ ਡਿਪਟੀ ਸੀ.ਐਮ ਮਨੀਸ਼ ਸਿਸੋਦੀਆ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ

ਨੈਸ਼ਨਲ ਡੈਸਕ: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ 2021-22 ਮਾਮਲੇ 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ। ਸੀਬੀਆਈ ਪਹਿਲਾਂ ਹੀ ਆਬਕਾਰੀ ਨੀਤੀ ਮਾਮਲੇ 'ਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ 'ਚ ਮਨੀਸ਼ ਸਿਸੋਦੀਆ ਸਮੇਤ 15 ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕਰ ਚੁੱਕੀ ਹੈ। ਸੀਬੀਆਈ ਨੇ ਇਸ ਮਾਮਲੇ ਨੂੰ ਲੈ ਕੇ ਸਿਸੋਦੀਆ ਦੇ ਦਿੱਲੀ ਸਥਿਤ ਘਰ ਸਮੇਤ 31 ਥਾਵਾਂ 'ਤੇ ਛਾਪੇਮਾਰੀ ਵੀ ਕੀਤੀ ਸੀ।

ਇਹ ਵੀ ਪੜ੍ਹੋ : ਰਣਜੀਤ ਸਾਗਰ ਡੈਮ ਝੀਲ ’ਚ ਪਾਣੀ ਦੇ ਪੱਧਰ ਕਾਰਨ ਡੈਮ ਪ੍ਰਸ਼ਾਸਨ ਨੇ ਲਿਆ ਇਹ ਫ਼ੈਸਲਾ


author

Anuradha

Content Editor

Related News