5 ਸੂਬਿਆਂ ''ਚ ਵੱਜੇਗਾ ਚੋਣਾਂ ਦਾ ਬਿਗੁਲ ! EC ਅੱਜ ਕਰੇਗਾ ਤਰੀਕਾਂ ਦਾ ਐਲਾਨ
Sunday, Mar 15, 2026 - 10:36 AM (IST)
ਨਵੀਂ ਦਿੱਲੀ- ਚੋਣ ਕਮਿਸ਼ਨ ਐਤਵਾਰ ਸ਼ਾਮ ਨੂੰ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਪੱਛਮੀ ਬੰਗਾਲ, ਕੇਰਲ, ਤਾਮਿਲਨਾਡੂ, ਆਸਾਮ ਅਤੇ ਪੁਡੂਚੇਰੀ 'ਚ ਚੋਣਾਂ ਹੋਣੀਆਂ ਹਨ। ਚੋਣ ਕਮਿਸ਼ਨ ਨੇ ਪ੍ਰੋਗਰਾਮ ਦਾ ਐਲਾਨ ਕਰਨ ਲਈ ਸ਼ਾਮ 4 ਵਜੇ ਪੱਤਰਕਾਰ ਸੰਮੇਲਨ ਬੁਲਾਇਆ ਹੈ।
ਇਨ੍ਹਾਂ ਵਿਧਾਨ ਸਭਾਵਾਂ ਦਾ ਕਾਰਜਕਾਲ ਮਈ ਅਤੇ ਜੂਨ 'ਚ ਵੱਖ-ਵੱਖ ਤਰੀਕਾਂ 'ਤੇ ਖ਼ਤਮ ਹੋ ਰਿਹਾ ਹੈ। ਵੋਟਰਾਂ ਦੀ ਸੂਚੀ ਦੇ ਵਿਸ਼ੇਸ਼ ਤੀਬਰ ਸਮੀਖਿਆ (ਐੱਸਆਈਆਰ) ਦੇ ਅਧੀਨ ਚਾਰ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਪੁਡੂਚੇਰੀ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਕਰ ਦਿੱਤੀਆਂ ਗਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
