ਵੱਡੀ ਖ਼ਬਰ : ਵੋਟਾਂ ਦੌਰਾਨ ਸੁੱਟੇ ਦੇਸੀ ਬੰਬ, ਜ਼ਬਰਦਸਤ ਬਲਾਸਟ, ਪੱਛਮੀ ਬੰਗਾਲ 'ਚ ਕਈ ਥਾਈਂ ਗੜਬੜੀ

Thursday, Apr 23, 2026 - 12:11 PM (IST)

ਵੱਡੀ ਖ਼ਬਰ : ਵੋਟਾਂ ਦੌਰਾਨ ਸੁੱਟੇ ਦੇਸੀ ਬੰਬ, ਜ਼ਬਰਦਸਤ ਬਲਾਸਟ, ਪੱਛਮੀ ਬੰਗਾਲ 'ਚ ਕਈ ਥਾਈਂ ਗੜਬੜੀ

ਨੈਸ਼ਨਲ ਡੈਸਕ : ਪੱਛਮੀ ਬੰਗਾਲ ਵਿਚ ਇਸ ਸਮੇਂ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਜਾਰੀ ਹੈ। ਇਸ ਦੌਰਾਨ ਮੁਰਸ਼ੀਦਾਬਾਦ ਜ਼ਿਲ੍ਹੇ ਦੇ ਨੌਦਾ ਖੇਤਰ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਬੂਥ 'ਤੇ ਵੋਟਿੰਗ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਦੇਸੀ ਬੰਬ ਸੁੱਟ ਦਿੱਤੇ, ਜਿਸ ਨਾਲ ਜ਼ੋਰਦਾਰ ਧਮਾਕਾ ਹੋਣ ਦੀ ਸੂਚਨਾ ਮਿਲੀ। ਇਸ ਧਮਾਕੇ ਦੌਰਾਨ ਕਈ ਲੋਕ ਜ਼ਖਮੀ ਹੋ ਗਏ। ਘਟਨਾ ਸਥਾਨ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ - ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਸਰਕਾਰ ਦਾ ਸਖ਼ਤ ਫ਼ੈਸਲਾ

ਵੋਟਿੰਗ ਦੌਰਾਨ ਇਲਾਕੇ ਵਿਚ ਵਾਪਰੀ ਇਸ ਘਟਨਾ ਨਾਲ ਹਫ਼ੜਾ-ਦਫ਼ੜੀ ਮਚ ਗਈ। ਦੇਸੀ ਬੰਬ ਧਮਾਕੇ ਨਾਲ ਜ਼ਖਮੀ ਹੋਏ ਵੋਟਾਂ ਪਾਉਣ ਲੋਕਾਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਅਤੇ ਮੈਡੀਕਲ ਸੈਂਟਰਾਂ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ। ਇਸ ਘਟਨਾ ਦੇ ਵਾਪਰਨ ਦੀ ਅਸਰ ਵਜ੍ਹਾ ਕੀ ਹੈ ਅਤੇ ਕਿੰਨੇ ਲੋਕ ਜ਼ਖਮੀ ਹੋਏ ਹਨ, ਦੇ ਬਾਰੇ ਅਜੇ ਤੱਕ ਕੋਈ ਸਹੀ ਜਾਣਕਾਰੀ ਹਾਸਲ ਨਹੀਂ ਹੋਈ। 

ਇਹ ਵੀ ਪੜ੍ਹੋ - DA Hike : ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ DA 'ਚ 60% ਦਾ ਵਾਧਾ, ਸਰਕਾਰ ਨੇ ਕਰ 'ਤਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News