ਚੇਨਈ ਤੋਂ ਦੁਬਈ ਜਾ ਰਹੀ ਫਲਾਈਟ ''ਚ ਆ ਗਈ ਤਕਨੀਕੀ ਖ਼ਰਾਬੀ, ਕਰਵਾਈ ਗਈ ਐਮਰਜੈਂਸੀ ਲੈਂਡਿੰਗ
Monday, Oct 27, 2025 - 03:06 PM (IST)
ਨੈਸ਼ਨਲ ਡੈਸਕ- ਤਾਮਿਲਨਾਡੂ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਹਵਾਈ ਅੱਡੇ ਦੇ ਸੂਤਰਾਂ ਨੇ ਦੱਸਿਆ ਕਿ ਮਦੁਰਾਈ ਤੋਂ ਦੁਬਈ ਜਾ ਰਹੀ ਇੱਕ ਨਿੱਜੀ ਉਡਾਣ ਨੂੰ "ਤਕਨੀਕੀ ਖਰਾਬੀ" ਤੋਂ ਬਾਅਦ ਚੇਨਈ ਮੋੜ ਦਿੱਤਾ ਗਿਆ ਹੈ।
ਸੂਤਰਾਂ ਨੇ ਦੱਸਿਆ ਕਿ ਉਡਾਣ ਭਰਦਿਆਂ ਹੀ ਪਾਇਲਟ ਨੂੰ ਖ਼ਰਾਬੀ ਦਾ ਪਤਾ ਲੱਗ ਗਿਆ ਤੇ 160 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਜਹਾਜ਼ ਇੱਥੇ ਹਵਾਈ ਅੱਡੇ 'ਤੇ ਸੁਰੱਖਿਅਤ ਉਤਰ ਗਿਆ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਦਿੱਲੀ ਪਹੁੰਚਿਆ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਇਕ ਹੋਰ ਜਹਾਜ਼ ! ਬੇੜੀਆਂ 'ਚ ਬੰਨ੍ਹ ਕੇ...
