ਦੱਖਣੀ ਕਸ਼ਮੀਰ ਦੇ ਕੁਲਗਾਮ ''ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ

05/06/2024 11:58:06 PM

ਸ਼੍ਰੀਨਗਰ — ਦੱਖਣੀ ਕਸ਼ਮੀਰ ਦੇ ਕੁਲਗਾਮ ਦੇ ਰੇਦਵਾਨੀ ਪਾਈਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਲਸ਼ਕਰ-ਏ-ਤੋਇਬਾ ਦੇ ਲੁਕੇ ਟਿਕਾਣੇ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਦੇ ਆਧਾਰ 'ਤੇ, ਸੰਯੁਕਤ ਬਲ ਖੇਤਰ 'ਚ ਪਹੁੰਚ ਗਏ ਅਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦਾ ਸੁਰੱਖਿਆ ਬਲਾਂ ਨੇ ਵੀ ਜਵਾਬ ਦਿੱਤਾ। ਕਸ਼ਮੀਰ ਜ਼ੋਨ ਪੁਲਸ ਨੇ ਆਪਣੇ ਐਕਸ ਹੈਂਡਲ ਤੋਂ ਇੱਕ ਪੋਸਟ ਵਿੱਚ ਲਿਖਿਆ, 'ਕੁਲਗਾਮ ਜ਼ਿਲ੍ਹੇ ਦੇ ਰੇਦਵਾਨੀ ਪਾਈਨ ਖੇਤਰ ਵਿੱਚ ਮੁਕਾਬਲਾ ਸ਼ੁਰੂ ਹੋ ਗਿਆ ਹੈ। ਪੁਲਸ ਅਤੇ ਸੁਰੱਖਿਆ ਬਲ ਡਿਊਟੀ 'ਤੇ ਹਨ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਬੰਗਲਾਦੇਸ਼ 'ਚ ਲੂ ਦਾ ਕਹਿਰ, 15 ਲੋਕਾਂ ਦੀ ਹੋਈ ਮੌਤ

#Encounter has started in #Redwani Payeen area of District #Kulgam. Police & Security Forces are on the job. Further details shall follow.@JmuKmrPolice

— Kashmir Zone Police (@KashmirPolice) May 6, 2024

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


Inder Prajapati

Content Editor

Related News