ਪੁਲਵਾਮਾ ''ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ

Monday, Aug 21, 2023 - 03:46 AM (IST)

ਪੁਲਵਾਮਾ ''ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ

ਸ਼੍ਰੀਨਗਰ (ਭਾਸ਼ਾ): ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਐਤਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। 

ਇਹ ਖ਼ਬਰ ਵੀ ਪੜ੍ਹੋ - ਹੁਣ ਅੰਮ੍ਰਿਤਸਰ ਦੀ ਔਰਤ ਨੂੰ ਹੋਇਆ ਪਾਕਿ ਦੇ ਵਿਅਕਤੀ ਨਾਲ ਪਿਆਰ, ਸਰਹੱਦ ਪਾਰ ਜਾਣ ਨੂੰ ਬੇਤਾਬ 3 ਬੱਚਿਆਂ ਦੀ ਮਾਂ

ਕਸ਼ਮੀਰ ਜ਼ੋਨ ਦੀ ਪੁਲਸ ਨੇ ਐਕਸ (ਟਵਿੱਟਰ) 'ਤੇ ਲਿਖਿਆ, "ਪੁਲਵਾਮਾ ਦੇ ਲਾਰੋ-ਪਰੀਗਾਮ ਖੇਤਰ ਵਿਚ ਮੁਕਾਬਲਾ ਸ਼ੁਰੂ ਹੋ ਗਿਆ ਹੈ। ਪੁਲਿਸ ਅਤੇ ਸੁਰੱਖਿਆ ਬਲ ਆਪਣੇ ਕੰਮ 'ਚ ਲੱਗੇ ਹੋਏ ਹਨ।'' ਦੋਹਾਂ ਪਾਸਿਆਂ ਤੋਂ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News